ਸੱਸ ਨਾ ਨਨਾਣ ਆਪੇ ਵਹੁਟੀ ਪਰਧਾਨ॥
Sass Na Nanaan Aape Vahuti Pardhan.
ਅਰਥ · Meaning (Punjabi)
ਜਦੋਂ ਕਿਸੇ ਮਨੁੱਖ ਨੂੰ ਸਮਾਜਿਕ ਜਾਂ ਪਰਿਵਾਰਕ ਰੋਕ ਟੋਕ ਨਾ ਹੋਵੇ ਉਹ ਆਪਣੀ ਮਨਮਰਜ਼ੀ ਨਾਲ ਕੋਈ ਵੀ ਕੰਮ ਕਰੇ ਕੋਈ ਪੁਛਣ ਗਿਛਣ ਵਾਲਾ ਨਾ ਹੋਵੇ।
Literal Translation
Mother-in-law and grandmother themselves become chief.
English Meaning
Older women often take charge naturally.
English Equivalent
Age commands respect.
