ਕੀੜੀ ਦੀ ਮੌਤ ਆਉਂਦੀ ਹੈ ਤਾਂ ਉਸਨੂੰ ਖੰਭ ਲੱਗ ਜਾਂਦੇ ਹਨ
Keedi Di Maut Aundi Hai Taan Usnu Khamabh Lag Jande Hain
ਅਰਥ · Meaning (Punjabi)
ਜਦੋਂ ਕਿਸੇ ਦੇ ਦਿਨ ਭੈੜੇ ਆਉਂਦੇ ਹਨ ਉਹ ਵਿਤੋਂ ਵਧ ਕੇ ਛਾਲਾਂ ਮਾਰਨ ਤੇ ਔਖੇ-ਔਖੇ ਕੰਮਾਂ ਨੂੰ ਹੱਥ ਪਾਉਣ ਲੱਗ ਪੈਂਦਾ ਹੈ ਅਤੇ ਨੁਕਸਾਨ ਉਠਾਉਂਦਾ ਹੈ।
Literal Translation
When the insect dies, it hits the stakes.
English Meaning
Small things often face disproportionate consequences.
English Equivalent
Small causes can have big effects.
