ਭੁੱਖੇ ਜੱਟ ਕਟੋਰਾ ਲੱਭਾ, ਪਾਣੀ ਪੀ-ਪੀ ਆਫਰਿਆ॥
Bhukhe Jatt Katora Labha, Pani Pi-Pi Afria
ਅਰਥ · Meaning (Punjabi)
ਜਦ ਕਿਸੇ ਗਰੀਬ, ਥੁੜ੍ਹੇ ਹੋਏ ਬੰਦੇ ਨੂੰ ਕੋਈ ਛੋਟੀ ਮੋਟੀ ਚੀਜ਼ ਮਿਲ ਜਾਵੇ, ਤੇ ਉਹ ਘੜੀ ਮੁੜੀ ਉਹਨੂੰ ਵਰਤੇ ਤੇ ਵਿਖਾਵੇ ਤਾਂ ਕਹਿੰਦੇ ਹਨ।
Literal Translation
Hungry Jatt found a bowl, drank water repeatedly.
English Meaning
Relief is sweetest to those in need.
English Equivalent
Relief is sweetest after suffering.
